← ਪਿਛੇ ਪਰਤੋ
ਬੱਬੂ ਮਾਨ ਦਾ ਟਵਿੱਟਰ ਅਕਾਊਂਟ ਬੰਦ
ਚੰਡੀਗੜ੍ਹ, 29 ਮਾਰਚ 2023-
ਮਸ਼ਹੂਰ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਨਾਮੀ ਪੱਤਰਕਾਰਾਂ ਦੇ ਨਾਲ ਨਾਲ ਕਈ ਮੀਡੀਆ ਅਦਾਰਿਆਂ ਦੇ ਵੀ ਟਵਿੱਟਰ ਅਕਾਊਂਟ ਨੂੰ ਭਾਰਤ ਵਿਚ ਬਲੌਕ ਕੀਤਾ ਜਾ ਚੁੱਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ..
Total Responses : 936