← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 31 ਮਾਰਚ ਨੂੰ ਚੰਡੀਗੜ੍ਹ, 31 ਮਾਰਚ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਅੱਜ 31 ਮਾਰਚ ਨੂੰ ਸਵੇਰੇ 11.00 ਵਜੇ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ।
Total Responses : 189