← ਪਿਛੇ ਪਰਤੋ
ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ (ਵੀਡੀਓ ਵੀ ਦੇਖੋ)
ਚੰਡੀਗੜ੍ਹ, 1 ਅਪ੍ਰੈਲ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅੱਜ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ। ਮਾਨ ਨੇ ਕਿਹਾ ਕਿ, ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਇਸ ਲਿੰਕ 'ਤੇ ਕਲਿੱਕ ਕਰਕੇ ਦੇਖੋ ਵੀਡੀਓ - https://fb.watch/jDwPG6jTDG/
Total Responses : 507