← ਪਿਛੇ ਪਰਤੋ
ਨਵਜੋਤ ਸਿੱਧੂ 8 ਅਪ੍ਰੈਲ ਨੂੰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕਰਨਗੇ
ਚੰਡੀਗੜ੍ਹ, 5 ਅਪ੍ਰੈਲ 2023 - ਸ਼ਨੀਵਾਰ 8 ਅਪ੍ਰੈਲ ਨੂੰ ਨਵਜੋਤ ਸਿੱਧੂ ਮਰਹੂਮ ਕਾਂਗਰਸੀ ਲੀਡਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਉਸ ਤੋਂ ਬਾਅਦ ਉਹ ਫਿਰ ਮੀਡੀਆ ਹਾਊਸਾਂ ਦਾ ਦੌਰਾ ਕਰਨਗੇ ਅਤੇ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਸਾਹਿਬ ਪਹੁੰਚਣਗੇ।
Total Responses : 62