12ਵੀਂ ਜਮਾਤ ਦਾ ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ 'ਤੇ ਕਲਿੱਕ ਕਰੋ
ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਮੋਹਾਲੀ, 25 ਮਈ 2023 - ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ PSEB 12ਵੀਂ ਦਾ ਨਤੀਜਾ 2023 ਜਾਰੀ ਕਰ ਦਿੱਤਾ ਹੈ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ... ਵਿਦਿਆਰਥੀ ਵੈੱਬਸਾਈਟ pseb.ac.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜੇ ਵਿੱਚ ਧੀਆਂ ਨੇ ਬਾਜ਼ੀ ਮਾਰੀ ਹੈ ਅਤੇ ਪਹਿਲੇ 3 ਸਥਾਨਾਂ 'ਤੇ ਕਬਜ਼ਾ ਕੀਤਾ ਹੈ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਸਕੂਲ ਦੀ ਸੁਜਾਨ ਕੌਰ ਨੇ 500/500 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ ਹੈ। ਜਦੋਂ ਕਿ ਐਮਐਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ 498/99.60 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150 ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਨਵਪ੍ਰੀਤ ਕੌਰ 497/500 ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਇਸ ਸਾਲ ਕੁੱਲ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 92.47 ਹੈ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 2023 ਲਈ ਬੈਠੇ ਸਨ, ਉਹ ਲਿੰਕ ਐਕਟੀਵੇਟ ਹੋਣ ‘ਤੇ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਪੰਜਾਬ ਬੋਰਡ 12ਵੀਂ ਦਾ ਨਤੀਜਾ 2023 ਦੇਖ ਸਕਦੇ ਹਨ। ਵਿਦਿਆਰਥੀਆਂ ਨੂੰ ਆਪਣੇ ਸਕੋਰ ਦੀ ਜਾਂਚ ਕਰਨ ਲਈ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਨ ਦੀ ਲੋੜ ਹੁੰਦੀ ਹੈ।
ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਜਾਣਕਾਰੀ ਲਈ ਦੱਸ ਦਈਏ ਕਿ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ 98.8 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ ਦਾ ਨਤੀਜਾ 84.66 ਫੀਸਦੀ ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 296709 ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 12569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ 92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ। ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ
ਨਤੀਜਾ ਦੇਖਣ ਲਈ ਡਾਇਰੈਕਟ ਇਸ ਲਿੰਕ ਤੇ ਕਲਿੱਕ ਕਰੋ