← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਦਾ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 25 ਮਈ, 2023: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ:
Total Responses : 478