← ਪਿਛੇ ਪਰਤੋ
ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ
ਖੰਨਾ , 26 ਮਈ 2023 : ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ।
Total Responses : 478