ਅੰਮ੍ਰਿਤਸਰ ਤੋਂ ਵੈਸ਼ਨੂੰ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ 7 ਮੌਤਾਂ, 4 ਗੰਭੀਰ ਜ਼ਖ਼ਮੀ
ਜੰਮੂ, 30 ਮਈ, 2023: ਅੰਮ੍ਰਿਤਸਰ ਤੋਂ ਮਾਤਾ ਵੈਸ਼ਨੂੰ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪਲਟਣ ਨਾਲ 7 ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 4 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਕੱਟੜਾ ਤੋਂ 15 ਕਿਲੋਮੀਟਰ ਦੂਰ ਪਿੰਡ ਝੱਜਰ ਕੋਟਲੀ ਵਿਚ ਵਾਪਰਿਆ ਹੈ। ਜੰਮੂ ਦੇ ਡਿਪਟੀ ਕਮਿਸ਼ਨਰ ਐਵਨੀ ਲਵਾਸਾ ਨੇ ਦੱਸਿਆ ਕਿ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ 4 ਲੋਕਾਂ ਨੂੰ ਜੀ ਐਮ ਸੀ ਲਿਆਂਦਾ ਗਿਆ ਹੈ ਜਦੋਂ ਕਿ 12 ਹੋਰਨਾਂ ਨੂੰ ਸਥਾਨਕ ਪਬਲਿਕ ਹੈਲਥ ਸੈਂਟਰ ਵਿਚ ਦਾਖਲ ਕਰਵਾਇਆ ਗਿਆਹੈ।
#WATCH | J&K | A bus from Amritsar to Katra fell into a gorge in Jammu. As per Jammu DC, 7 peopled died and 4 critically injured; 12 others also sustained injuries.
Visuals from the spot. pic.twitter.com/iSse58ovos
— ANI (@ANI) May 30, 2023