← ਪਿਛੇ ਪਰਤੋ
ਫਰੀਦਕੋਟ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਹੋਏ ਪੇਸ਼
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 30 ਮਈ - ਅੱਜ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ।
Total Responses : 936