← ਪਿਛੇ ਪਰਤੋ
ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਜਰ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 30 ਮਈ 2023- ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।
ਹੋਰ ਅਪਡੇਟ ਜਾਰੀ ਹੈ....
Total Responses : 195