← ਪਿਛੇ ਪਰਤੋ
ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਬਣੇ ਨਵੇਂ ਮੰਤਰੀ, ਗਵਰਨਰ ਨੇ ਚੁਕਾਈ ਸਹੁੰ
ਚੰਡੀਗੜ੍ਹ, 31 ਮਈ 2023- ਪੰਜਾਬ ਕੈਬਨਿਟ ਨੂੰ ਮਿਲੇ 2 ਨਵੇਂ ਮੰਤਰੀਆਂ ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਰਾਜਪਾਲ ਪੰਜਾਬ ਦੇ ਵਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ।
Total Responses : 25572