← ਪਿਛੇ ਪਰਤੋ
ਚੰਡੀਗੜ੍ਹ ਪ੍ਰਸ਼ਾਸਕ ਨੇ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਸੱਦੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਚੰਡੀਗੜ੍ਹ, 1 ਜੂਨ, 2023: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 11 ਵਜੇ ਚੰਡੀਗੜ੍ਹ ਸਕੱਤਰੇਤ ਸੈਕਟਰ 9 ਵਿਖੇ ਹੋਵੇਗੀ ਜਿਸ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਜਾਰੀ ਹੋਣ ਵਾਲੀ ਗ੍ਰਾਂਟ ਨੂੰ ਲੈਕੇ ਚਰਚਾ ਕੀਤੀ ਜਾਵੇਗੀ।
Total Responses : 1175