← ਪਿਛੇ ਪਰਤੋ
ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਸਸਤਾ ਨਵੀਂ ਦਿੱਲੀ, 1 ਜੂਨ, 2023: ਗੈਸ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 83.50 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਇਸ ਸਿਲੰਡਰ ਦੀ ਕੀਮਤ ਵਿਚ 172 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹੁਣ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1773 ਰੁਪਏ ਹੋਵੇਗੀ। ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ।
Total Responses : 80