← ਪਿਛੇ ਪਰਤੋ
ਅੰਮ੍ਰਿਤਸਰ ਦੇ ਅਟਾਰੀ ’ਚ ਚੱਲੀਆਂ ਗੋਲੀਆਂ, 1 ਜ਼ਖ਼ਮੀ ਅੰਮ੍ਰਿਤਸਰ, 1 ਜੂਨ, 2023: ਅੰਮ੍ਰਿਤਸਰ ਦੇ ਅਟਾਰੀ ਵਿਚ ਬਦਮਾਸ਼ਾਂ ਵੱਲੋਂ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੀ ਖਬਰ ਹੈ। ਇਸ ਫਾਇਰਿੰਗ ਵਿਚ ਗੁਰਪ੍ਰੀਤ ਮਹਵਾ ਨਾਂ ਦਾ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਘਟਨਾ ਬੀਤੀ ਰਾਤ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗੱਡੀ ਵਿਚ ਸਵਾਰ ਹੋ ਕੇ ਆਏ ਸਨ ਜਿਹਨਾਂ ਗੋਲੀਆਂ ਚਲਾਈਆਂ।
Total Responses : 25401