← ਪਿਛੇ ਪਰਤੋ
ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਰਾਜਪਾਲ ਨਾਲ ਮੀਟਿੰਗ ਖਤਮ, ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 5 ਜੂਨ, 2023: ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਮੁੱਖ ਮੰਤਰੀ ਨੇ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਰੱਖ ਲਈ ਹੈ ਜੋ ਕੁਝ ਪਲਾਂ ਵਿਚ ਸ਼ੁਰੂ ਹੋ ਸਕਦੀ ਹੈ।
Total Responses : 1175