ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ, ਵੇਖੋ ਲਾਈਵ ਵੀਡੀਓ
ਚੰਡੀਗੜ੍ਹ, 5 ਜੂਨ, 2023: ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੱਦੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖਤਮ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।
ਵੇਖੋ ਵੀਡੀਓ ਲਾਈਵ:
https://www.youtube.com/watch?v=5Zt6SXb8D50