← ਪਿਛੇ ਪਰਤੋ
ਅਮਿਤ ਸ਼ਾਹ ਤੇ ਜੇ ਪੀ ਨੱਢਾ ਕਰਨਗੇ ਪੰਜਾਬ ਦੌਰਾ, ਪੜ੍ਹੋ ਵੇਰਵਾ ਚੰਡੀਗੜ੍ਹ, 7 ਜੂਨ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਪੂਰੇ ਹੋਣ ’ਤੇ ਦੇਸ਼ ਭਰ ਵਿਚ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ 14 ਜੂਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਖਾ ਹੁਸ਼ਿਆਰਪੁਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਵਿਚ ਵਿਸ਼ਾਲ ਰੈਲੀਆਂ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਦਿੱਤੀ।
Total Responses : 69