← ਪਿਛੇ ਪਰਤੋ
ਭਗਵੰਤ ਮਾਨ ਵਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ
ਖਰੜ, 7 ਜੂਨ 2023 : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਹਸਪਤਾਲ ਵਿਚ ਜੱਚਾ-ਬੱਚਾ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੂਰਾ ਵੇਰਵਾ ਸੁਨਣ ਲਈ ਵੇਖੋ ਵੀਡੀਉ :
Total Responses : 994