← ਪਿਛੇ ਪਰਤੋ
ਪੰਜਾਬ ਭਾਜਪਾ ਵੱਲੋਂ 60 ਤੋਂ ਵੱਧ ਅਹੁਦੇਦਾਰਾਂ ਦਾ ਐਲਾਨ, ਕੈਪਟਨ ਅਮਰਿੰਦਰ ਕੋਰ ਕਮੇਟੀ 'ਚ ਸ਼ਾਮਲ
ਪੰਜਾਬ ਭਾਜਪਾ ਦੀ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
Total Responses : 1175