← ਪਿਛੇ ਪਰਤੋ
ਕੈਨੇਡਾ ’ਚ ਇਕ ਹੋਰ ਪੰਜਾਬੀ ਗੈਂਗਸਟਰ ਨੂੰ ਗੋਲੀਆਂ ਮਾਰ ਕੇ ਮਾਰਿਆ ਓਟਵਾ, 21 ਸਤੰਬਰ, 2023: ਗੈਂਗਸਟਰ ਸੁੱਖਾ ਦੁਨੇਕੇ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਗੈਂਗਵਾਰ ਦਾ ਨਤੀਜਾ ਹੈ। ਦੁਨੇਕੇ ਗੈਂਗਸਟਰ ਅਰਸ਼ ਡੱਲਾ ਦਾ ਕਰੀਬੀ ਮੰਨਿਆ ਜਾਂਦਾ ਸੀ ਤੇ ਖਾਲਿਸਤਾਨੀ ਸਮਰਥਕ ਵੀ ਸੀ। ਹੋਰ ਵੇਰਵਿਆਂ ਦੀ ਉਡੀਕ ਹੈ.....
Total Responses : 64