ਕੈਨੇਡਾ 'ਚ ਭਾਰਤੀ ਡਿਪਲੋਮੈਟਾਂ ਨੂੰ ਖਤਰਾ: ਅਰਿੰਦਮ ਬਾਗਚੀ
ਨਵੀਂ ਦਿੱਲੀ : ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਭਾਰਤ ਨੇ ਇਕ ਵਾਰ ਫਿਰ ਕਿਹਾ ਹੈ ਕਿ ਕੈਨੇਡਾ ਅੱਤਵਾਦੀ ਗਤੀਵਿਧੀਆਂ ਦਾ ਕੇਂਦਰ ਬਣ ਗਿਆ ਹੈ। ਉਥੇ ਭਾਰਤੀ ਦੂਤਾਵਾਸ ਦੇ ਕਰਮਚਾਰੀ ਸੁਰੱਖਿਅਤ ਨਹੀਂ ਹਨ। ਵਿਦੇਸ਼ ਵਿਭਾਗ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕਿਹਾ, "ਜੇਕਰ ਕੋਈ ਅਜਿਹਾ ਦੇਸ਼ ਹੈ ਜਿਸ ਨੂੰ ਆਪਣੀ ਸਾਖ 'ਤੇ ਧਿਆਨ ਦੇਣ ਦੀ ਲੋੜ ਹੈ, ਤਾਂ ਮੈਨੂੰ ਲੱਗਦਾ ਹੈ ਕਿ ਇਹ ਕੈਨੇਡਾ ਹੈ।
ਹੇਠਾਂ ਸੁਣੋ ਪੂਰੀ ਵੀਡੀਓ: