← ਪਿਛੇ ਪਰਤੋ
ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਵਲੋਂ ਅਸਤੀਫ਼ਾ
ਚੰਡੀਗੜ੍ਹ, 22 ਸਤੰਬਰ 2023- ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਅਕਸ਼ੈ ਸ਼ਰਮਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਗਿਆ ਹੈ।
Total Responses : 68