← ਪਿਛੇ ਪਰਤੋ
ਪੰਜਾਬ ’ਚ ਅੱਜ ਤੋਂ ਸ਼ੁਰੂ ਕਰਾਂਗੇ 550 ਕਰੋੜ ਦੀ ਲਾਗਤ ਨਾਲ ਸਿਹਤ ਕ੍ਰਾਂਤੀ : ਭਗਵੰਤ ਮਾਨ ਚੰਡੀਗੜ੍ਹ, 2 ਅਕਤੂਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ...ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਾਂਗੇ। ਉਹਨਾਂ ਹਸਪਤਾਲ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ...ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ...ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ @ArvindKejriwal ਜੀ ਨਵੀਨੀਕਰਨ ਕੀਤੇ ਗਏ… pic.twitter.com/MyxGxrznNy— Bhagwant Mann (@BhagwantMann) October 2, 2023
ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ...ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ...ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ @ArvindKejriwal ਜੀ ਨਵੀਨੀਕਰਨ ਕੀਤੇ ਗਏ… pic.twitter.com/MyxGxrznNy
Total Responses : 45