← ਪਿਛੇ ਪਰਤੋ
ਕੈਨੇਡਾ ਭਾਰਤ ਨਾਲ ਤਣਾਅ ਵਧਾਉਣਾ ਨਹੀਂ ਚਾਹੁੰਦਾ , ਜ਼ਿੰਮੇਵਾਰੀ ਨਾਲ ਗੱਲਬਾਤ ਜਾਰੀ ਰੱਖਾਂਗੇ: ਜਸਟਿਨ ਟਰੂਡੋ ਓਟਵਾ, 4 ਅਕਤੂਬਰ, 2023: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹਨਾਂ ਦਾ ਦੇਸ਼ ਭਾਰਤ ਨਾਲ ਤਣਾਅ ਵਧਾਉਣਾ ਨਹੀਂ ਚਾਹੁੰਦਾ ਤੇ ਓਟਵਾ ਚਾਹੁੰਦਾ ਹੈ ਕਿ ਕੈਨੇਡਾ ਦੇ ਡਿਪਲੋਮੈਟ ਨਵੀਂ ਦਿੱਲੀ ਵਿਚ ਰਹਿਣ ਤਾਂ ਜੋ ਕੈਨੇਡੀਅਨ ਲੋਕਾਂ ਦੀ ਮਦਦ ਕੀਤੀ ਜਾ ਸਕੇ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 180