← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 20 ਨਵੰਬਰ ਨੂੰ ਚੰਡੀਗੜ੍ਹ, 20 ਨਵੰਬਰ, 2023: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੇਰੇ 11.00 ਵਜੇ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸੱਦਣ ਦੇ ਨਾਲ-ਨਾਲ ਕੁਝ ਨਵੀਂਆਂ ਨੌਕਰੀਆਂ ਸਿਰਜਣ ਨੂੰ ਲੈ ਕੇ ਫੈਸਲਾ ਹੋ ਸਕਦਾ ਹੈ।
Total Responses : 73