← ਪਿਛੇ ਪਰਤੋ
31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ ਵਾਈ ਫਾਈ: ਹਰਜੋਤ ਬੈਂਸ ਚੰਡੀਗੜ੍ਹ, 29 ਨਵੰਬਰ, 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ ਹੋ ਜਾਵੇਗੀ। ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ ਦੇ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਸ ਵੇਲੇ 4 ਹਜ਼ਾਰ ਸਰਕਾਰੀ ਸਕੂਲਾਂ ਵਿਚ ਵਾਈ ਫਾਈ ਸਹੂਲਤ ਲੱਗ ਚੁੱਕੀ ਹੈ ਤੇ ਬਾਕੀ ਰਹਿੰਦੇ ਸਕੂਲਾਂ ’ਚ 31 ਮਾਰਚ ਤੱਕ ਸਹੂਲਤ ਉਪਲਬਧ ਹੋ ਜਾਵੇਗੀ।
Total Responses : 24767