← ਪਿਛੇ ਪਰਤੋ
ਜਗਤਾਰ ਸਿੰਘ ਤਾਰਾ ਨੂੰ ਮਿਲੀ ਪੈਰੋਲ
ਚੰਡੀਗੜ੍ਹ, 29 ਨਵੰਬਰ 2023 : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ੍ਹ ਕੱਟ ਰਹੇ ਖਾੜਕੂ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਨੇ ਪੈਰੋਲ ਦਿੱਤੀ ਹੈ। ਦਸ ਦਈਏ ਕਿ ਜਗਤਾਰ ਸਿੰਘ ਤਾਰਾ ਨੂੰ ਸਿਰਫ 2 ਘੰਟੇ ਦੀ ਪੈਰੋਲ ਮਿਲੀ ਹੈ। ਦਰਅਸਲ ਉਨ੍ਹਾਂ ਦੀ ਭਤੀਜੀ ਦਾ ਵਿਆਹ ਹੈ ਜਿਸ ਲਈ 3 ਦਸੰਬਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤਕ ਪੈਰੋਲ ਮਿਲੀ ਹੈ।
Total Responses : 79