← ਪਿਛੇ ਪਰਤੋ
ਅਜਾਇਬ ਸਿੰਘ ਭੱਟੀ ਮੁੜ ਕਾਂਗਰਸ ਵਿਚ ਸ਼ਾਮਲ
ਚੰਡੀਗੜ੍ਹ, 29 ਨਵੰਬਰ 2023 : ਸਾਬਕਾ ਕਾਂਗਰਸੀ ਜੋ ਕਿ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਹੁਣ ਹੌਲੀ ਹੌਲੀ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਵਿਚ ਅੱਜ ਅਜਾਇਬ ਸਿੰਘ ਭੱਟੀ ਸਾਬਕਾ ਵਿਧਾਨ ਸਭਾ ਡਿਪਟੀ ਸਪੀਕਰ ਅੱਜ ਭਾਜਪਾ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਹੀ ਉਨ੍ਹਾਂ ਦੀ ਧੀ ਨੇ ਵੀ ਕਾਂਗਰਸ ਦਾ ਪੱਲਾ ਫੜ ਲਿਆ ਹੈ।
Total Responses : 24767