← ਪਿਛੇ ਪਰਤੋ
ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਨਵੀਂ ਦਿੱਲੀ, 3 ਦਸੰਬਰ, 2023: ਮੱਧ ਪ੍ਰਦੇਸ਼, ਰਾਜਸਥਾਨ, ਛਤੀਸਗੜ੍ਹ ਤੇ ਤਿਲੰਗਾਨਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਮਿਜ਼ੋਰਮ ਵਿਚ ਵੋਟਾਂ ਦੀ ਗਿਣਤੀ 4 ਦਸੰਬਰ ਲਈ ਮੁਲਤਵੀ ਕਰ ਦਿੱਤੀ ਸੀ। ਜਲਦੀ ਹੀ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ ਦੀ ਸੰਭਾਵਨਾ ਹੈ।
Total Responses : 47