← ਪਿਛੇ ਪਰਤੋ
ਨਕੋਦਰ ਦੇ ਕਾਨਵੈਂਟ ਸਕੂਲ ’ਚ ਗੰਦਾ ਪਾਣੀ ਪੀਣ ਨਾਲ 12 ਬੱਚੇ ਬਿਮਾਰ ਨਕੋਦਰ, 5 ਦਸੰਬਰ, 2023: ਨਕੋਦਰ ਦੇ ਇਕ ਕਾਨਵੈਂਟ ਸਕੂਲ ਵਿਚ ਗੰਦਾ ਪਾਣੀ ਪੀਣ ਨਾਲ 12 ਬੱਚੇ ਬਿਮਾਰ ਹੋ ਗਏ। ਬੱਚਿਆਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮਾਪਿਆਂ ਵਿਚ ਵਿਆਪਕ ਰੋਸ ਹੈ।
Total Responses : 111