← ਪਿਛੇ ਪਰਤੋ
ਤਲਵਿੰਦਰ ਸਿੰਘ ਬੁੱਟਰ ਜਥੇਦਾਰ ਅਕਾਲ ਤਖਤ ਦੇ ਮੀਡੀਆ ਸਲਾਹਕਾਰ ਨਿਯੁਕਤ ਅੰਮ੍ਰਿਤਸਰ, 5 ਦਸੰਬਰ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਪੰਥਕ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉੱਘੇ ਪੱਤਰਕਾਰ ਅਤੇ ਬਾਬੂਸ਼ਾਹੀ ਨੈਟਵਰਕ ਦੇ ਸੰਪਾਦਕ ਬਲਜੀਤ ਬੱਲੀ ਅਤੇ ਸੀਨੀਅਰ ਪੱਤਰਕਾਰ ਜਗਤਾਰ ਭੁੱਲਲਰ ਨੇ ਤਲਵਿੰਦਰ ਸਿੰਘ ਬੁੱਟਰ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਇੱਛਾਵਾਂ ਭੇਜੀਆਂ ਹਨ .
Total Responses : 50