ਜੈਪੁਰ 'ਚ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦਾ ਗੋਲੀ ਮਾਰ ਕੇ ਕਤਲ
ਜੈਪੁਰ (ਰਾਜਸਥਾਨ), 5 ਦਸੰਬਰ, 2023 (ਏਐਨਆਈ): ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡੀ ਦੀ ਜੈਪੁਰ ਵਿੱਚ ਅਣਪਛਾਤੇ ਬਾਈਕ ਸਵਾਰ ਅਪਰਾਧੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਗੋਲੀ ਲੱਗਣ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।