← ਪਿਛੇ ਪਰਤੋ
ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂਂ ਜ਼ਮਾਨਤ
ਰਵੀ ਜੱਖੂ
ਚੰਡੀਗੜ੍ਹ , 7 ਦਸੰਬਰ 2023 : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ।ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਲੇ 'ਚ ਅੱਜ ਸੁਣਵਾਈ ਹੋਈ। ਮਨਪ੍ਰੀਤ ਬਾਦਲ ਬਠਿੰਡਾ ਪਲਾਟ ਘੁਟਾਲੇ 'ਚ ਅਗਾਊਂ ਜ਼ਮਾਨਤ 'ਤੇ ਹਨ। ਅੱਜ ਸੂਬਾ ਕੌਂਸਲ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ ਹੈ।
Total Responses : 229