← ਪਿਛੇ ਪਰਤੋ
ਬਿਲਾਵਲ ਭੁੱਟੋ ਤੇ ਨਵਾਜ਼ ਸ਼ਰੀਫ ਦੀ ਪਾਰਟੀ ਵਿਚਾਲੇ ਸਰਕਾਰ ਬਣਾਉਣ ਨੂੰ ਲੈ ਕੇ ਹੋਇਆ ਸਮਝੌਤਾ ਇਸਲਾਮਾਬਾਦ, 21 ਫਰਵਰੀ, 2024: ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਈ ਚੋਣ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਮਗਰੋਂ ਹੁਣ ਪਾਕਿਸਤਾਨ ਪੀਪਲਜ਼ ਪਾਰਟੀ (ਪੀ ਪੀ ਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ ਐਨ) ਦੇ ਮੁਖੀ ਨਵਾਜ਼ ਸ਼ਰੀਫ ਰਲ ਕੇ ਗਠਜੋੜ ਸਰਕਾਰ ਬਣਾਉਣ ਲਈ ਰਾਜ਼ੀ ਹੋ ਗਏ ਹਨ। ਪੜ੍ਹੋ ਹੋਰ ਵੇਰਵਾ ਲਿੰਕ ਕਲਿੱਕ ਕਰੋ:
Total Responses : 24767