← ਪਿਛੇ ਪਰਤੋ
ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਸੱਦਾ ਮਿਲਣ ਦੀ ਸੰਭਾਵਨਾ ਚੰਡੀਗੜ੍ਹ, 21 ਫਰਵਰੀ, 2024: ਕੇਂਦਰ ਸਰਕਾਰ ਵੱਲੋਂ ਹਰਿਆਣਾ-ਪੰਜਾਬ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਾ ਮਿਲ ਸਕਦਾ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਕੇਂਦਰ ਸਰਕਾਰ ਵੱਲੋਂ ਇਹ ਸੱਦਾ ਵੀ ਅੱਜ ਹੀ ਮਿਲ ਸਕਦਾ ਹੈ ਤੇ ਮੀਟਿੰਗ ਵੀ ਅੱਜ ਹੀ ਸੰਭਵ ਹੈ।
Total Responses : 24767