← ਪਿਛੇ ਪਰਤੋ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਾਰੀ
ਚੰਡੀਗੜ੍ਹ, 22 ਫਰਵਰੀ, 2024: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਜਾਰੀ ਹੈ। ਮੀਟਿੰਗ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਈ ਅਹਿਮ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
Total Responses : 24767