← ਪਿਛੇ ਪਰਤੋ
ਭਗਵੰਤ ਮਾਨ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ ਚੰਡੀਗੜ੍ਹ, 23 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..— Bhagwant Mann (@BhagwantMann) February 23, 2024
ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
Total Responses : 24767