← ਪਿਛੇ ਪਰਤੋ
ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ ਖਨੌਰੀ, 23 ਫਰਵਰੀ, 2024: ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਜੋ ਕਿ ਬਠਿੰਡਾ ਦੇ ਅਮਰਗੜ੍ਹ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਨਮੋਲ ਗਗਨ ਮਾਨ ਮਹੱਤਵਪੂਰਨ ਮੁੱਦੇ ਉੱਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ Live https://t.co/qwQYw1g005— AAP Punjab (@AAPPunjab) February 23, 2024
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਨਮੋਲ ਗਗਨ ਮਾਨ ਮਹੱਤਵਪੂਰਨ ਮੁੱਦੇ ਉੱਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ Live https://t.co/qwQYw1g005
Total Responses : 69