← ਪਿਛੇ ਪਰਤੋ
ਚੰਡੀਗੜ੍ਹ: ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਮੋਬਾਈਲ ਫੋਨ ਲਿਜਾਣ ’ਤੇ ਪਾਬੰਦੀ ਚੰਡੀਗੜ੍ਹ, 24 ਫਰਵਰੀ, 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ 27 ਫਰਵਰੀ ਨੂੰ ਸਵੇਰੇ 10.00 ਵਜੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਰੱਖੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਕਿ ਇਹ ਚੋਣ ਮਿਉਂਸਪਲ ਭਵਨ ਵਿਚ ਹੋਵੇਗੀ ਜਿਸ ਦੌਰਾਨ ਮੋਬਾਈਲ ਫੋਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਮੋਬਾਈਲ ਫੋਨ ਵਿਸ਼ੇਸ਼ ਤੌਰ ’ਤੇ ਬਣਾਏ ਜਾ ਰਹੇ ਕਾਉਂਟਰ ’ਤੇ ਜਮ੍ਹਾਂ ਕਰਵਾਉਣੇ ਹੋਣਗੇ।
Total Responses : 83