← ਪਿਛੇ ਪਰਤੋ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ’ਚ ਟਰੈਕਟਰ ਮਾਰਚ ਅੱਜ 26 ਫਰਵਰੀ ਨੂੰ ਚੰਡੀਗੜ੍ਹ, 26 ਫਰਵਰੀ, 2024: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਵਿਚ ਕਿਸਾਨ ਅੱਜ ਟਰੈਕਟਰ ਮਾਰਚ ਕੱਢਣਗੇ। ਕਿਸਾਨ ਆਗੂ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦੇਣ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਵੱਖਰੇ ਮੋਰਚੇ ਦੀ ਅਗਵਾਈ ਕਰਦਿਆਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਡਟੇ ਹੋਏ ਹਨ।
Total Responses : 50