← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਦੀ ਈ ਡੀ ਅੱਗੇ ਪੇਸ਼ੀ ਅੱਜ, ਫਿਰ ਪੇਸ਼ ਨਾ ਹੋਣ ਦੀ ਸੰਭਾਵਨਾ ਨਵੀਂ ਦਿੱਲੀ, 26 ਫਰਵਰੀ, 2024: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅੱਗੇ ਅੱਜ 26 ਫਰਵਰੀ ਨੂੰ ਫਿਰ ਪੇਸ਼ੀ ਹੈ ਪਰ ਉਹਨਾਂ ਦੇ ਫਿਰ ਤੋਂ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ।
Total Responses : 115