← ਪਿਛੇ ਪਰਤੋ
ਪੰਜਾਬ ’ਚ ਕਈ ਥਾਵਾਂ ’ਤੇ ਭੂਚਾਲ ਦੇ ਝਟਕੇ ਚੰਡੀਗੜ੍ਹ, 27 ਫਰਵਰੀ, 2024: ਪੰਜਾਬ ਵਿਚ ਕਈ ਥਾਵਾਂ ’ਤੇ ਭੂਚਾਲ ਆਉਣ ਦੀ ਖਬਰ ਹੈ। ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਵਿਚ ਕਈ ਥਾਵਾਂ ’ਤੇ ਰਾਤ 9 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ।
Total Responses : 45