← ਪਿਛੇ ਪਰਤੋ
ਹੋਰ ਹਾਈਟੈੱਕ ਹੋਵੇਗੀ ਪੰਜਾਬ ਪੁਲਿਸ, ਅੱਜ 410 ਹਾਈਟੈੱਕ ਗੱਡੀਆਂ ਹੋਣਗੀਆਂ ਬੇੜੇ 'ਚ ਸ਼ਾਮਲ ਚੰਡੀਗੜ੍ਹ, 28 ਫਰਵਰੀ, 2024: ਪੰਜਾਬ ਪੁਲਿਸ ਹੁਣ ਹੋਰ ਹਾਈਟੈਕ ਹੋਣ ਜਾ ਰਹੀ ਹੈ। ਪੰਜਾਬ ਪੁਲਿਸ ਦੇ ਬੇੜਾ ਵਿਚ 410 ਹਾਈਟੈਕ ਗੱਡੀਆਂ ਸ਼ਾਮਲ ਕੀਤੀਆਂ ਜਾਣਗੀਆਂ। ਫਿਲੌਰ ਵਿਖੇ ਦੁਪਹਿਰ 12.00 ਵਜੇ ਹੋਣ ਵਾਲੇ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਵਿਖਾ ਕੇ ਇਹਨਾਂ ਗੱਡੀਆਂ ਨੂੰ ਬੇੜੇ ਵਿਚ ਸ਼ਾਮਲ ਕਰਨੇ। ਇਸ ਤੋਂ ਇਲਾਵਾ ਮਹਿਲਾ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਤਾਇਨਾਤ ਹੋਣਗੀਆਂ।
ਪੰਜਾਬ ਪੁਲਿਸ ਸਾਡਾ ਮਾਣ...ਅੱਜ ਅਸੀਂ ਪੰਜਾਬ ਪੁਲਿਸ ਨੂੰ ਹੋਰ ਵੀ ਹਾਈਟੈੱਕ ਕਰਨ ਜਾ ਰਹੇ ਹਾਂ...ਸ਼ਾਨਦਾਰ 410 ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਅੱਜ ਪੰਜਾਬ ਪੁਲਿਸ ਦੇ ਬੇੜੇ 'ਚ ਸ਼ਾਮਲ ਕੀਤਾ ਜਾਵੇਗਾ...ਮਹਿਲਾਵਾਂ ਦੀ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਰੱਖੀਆਂ ਗਈਆਂ ਨੇ...ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਤਰਜ਼ੀਹ ਹੈ ਜਿਸ ਲਈ ਅਸੀਂ… pic.twitter.com/0NA6VP8OEJ— Bhagwant Mann (@BhagwantMann) February 28, 2024
ਪੰਜਾਬ ਪੁਲਿਸ ਸਾਡਾ ਮਾਣ...ਅੱਜ ਅਸੀਂ ਪੰਜਾਬ ਪੁਲਿਸ ਨੂੰ ਹੋਰ ਵੀ ਹਾਈਟੈੱਕ ਕਰਨ ਜਾ ਰਹੇ ਹਾਂ...ਸ਼ਾਨਦਾਰ 410 ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਅੱਜ ਪੰਜਾਬ ਪੁਲਿਸ ਦੇ ਬੇੜੇ 'ਚ ਸ਼ਾਮਲ ਕੀਤਾ ਜਾਵੇਗਾ...ਮਹਿਲਾਵਾਂ ਦੀ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਰੱਖੀਆਂ ਗਈਆਂ ਨੇ...ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਤਰਜ਼ੀਹ ਹੈ ਜਿਸ ਲਈ ਅਸੀਂ… pic.twitter.com/0NA6VP8OEJ
Total Responses : 337