Punjab: 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ
ਚੰਡੀਗੜ੍ਹ, 28 ਫਰਵਰੀ 2024- ਕੇਂਦਰ ਸਰਕਾਰ ਦੇ ਵਲੋਂ ਪੰਜਾਬ ਦੇ ਪਟਿਆਲਾ ਅਤੇ ਸੰਗਰੂਰ ਦੇ ਕੁੱਝ ਹਿੱਸਿਆਂ ਵਿਚ ਇੰਟਰਨੈੱਟ ਸੇਵਾਵਾਂ ਤੇ 1 ਮਾਰਚ ਤੱਕ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ, ਪਟਿਆਲਾ ਦੇ ਸ਼ੁਤਰਾਣਾ, ਸ਼ੰਭੂ ਤੇ ਪਾਤੜਾਂ ਅਤੇ ਸੰਗਰੂਰ ਦੇ ਖਨੌਰੀ ਇਲਾਕੇ ਵਿੱਚ 1 ਮਾਰਚ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਹੁਕਮਾਂ ਦੀ ਕਾਪੀ- https://drive.google.com/file/d/1sqnyB9jPUlysYHaNkltc0ga_a3IYdkfm/view?usp=sharing