← ਪਿਛੇ ਪਰਤੋ
ਭਾਜਪਾ ਪਾਰਲੀਮਾਨੀ ਬੋਰਡ ਦੀ ਅਹਿਮ ਮੀਟਿੰਗ ਅੱਜ, 100 ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇਣ ਦੀ ਸੰਭਾਵਨਾ ਨਵੀਂ ਦਿੱਲੀ, 29 ਫਰਵਰੀ, 2024: ਭਾਜਪਾ ਦੇ ਪਾਰਲੀਮਾਨੀ ਬੋਰਡ ਦੀ ਅਹਿਮ ਮੀਟਿੰਗ ਅੱਜ ਕੌਮੀ ਰਾਜਧਾਨੀ ਵਿਚ ਹੋ ਰਹੀ ਹੈ ਜਿਸ ਵਿਚ ਆਉਂਦੀਆਂ ਲੋਕ ਸਭਾ ਚੋਣਾਂ ਲਈ 100 ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਪਹਿਲੀ ਹੀ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਵੀ ਸ਼ਾਮਲ ਹੋ ਸਕਦੇ ਹਨ।
Total Responses : 71