← ਪਿਛੇ ਪਰਤੋ
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਖਤਮ, ਕਿਸੇ ਵੀ ਸਮੇਂ ਆ ਸਕਦੀ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ ਨਵੀਂ ਦਿੱਲੀ, 1 ਮਾਰਚ, 2024: ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਅੱਧੀ ਰਾਤ ਤੋਂ ਬਾਅਦ ਖ਼ਤਮ ਹੋਈ। ਇਸ ਵਿਚ 17 ਰਾਜਾਂ ਦੀਆਂ ਲੋਕ ਸਭਾ ਸੀਟਾਂ ’ਤੇ ਚਰਚਾ ਕੀਤੀ ਗਈ ਤੇ 155 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਜਿਸਦੀ ਸੂਚੀ ਅਗਲੇ ਇਕ ਦੋ ਦਿਨਾਂ ਵਿਚ ਜਾਰੀ ਹੋ ਸਕਦੀ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 400