← ਪਿਛੇ ਪਰਤੋ
ਗੁਰਦਾਸਪੁਰ ਤੋਂ ਚੋਣ ਲੜਨ ਨੂੰ ਲੈ ਕੇ ਯੁਵਰਾਜ ਸਿੰਘ ਦਾ ਵੱਡਾ ਬਿਆਨ, ਪੜ੍ਹੋ ਵੇਰਵਾ ਨਵੀਂ ਦਿੱਲੀ, 2 ਮਾਰਚ, 2024: ਭਾਰਤ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਸਨੇ ਉਹਨਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ ਜਿਹਨਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਹ ਗੁਰਦਾਸਪੁਰ ਹਲਕੇ ਤੋਂ ਚੋਣ ਲੜ ਸਕਦੇ ਹਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 24767