← ਪਿਛੇ ਪਰਤੋ
PM ਮੋਦੀ ਵਲੋਂ 24 ਹਜ਼ਾਰ ਕਰੋੜ ਰੁਪਏ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੇਂਦਰ ਨੇ ਸਾਉਣੀ ਸੀਜ਼ਨ ਲਈ 24 ਹਜ਼ਾਰ ਕਰੋੜ ਰੁਪਏ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨਾਂ ਨੂੰ ਪ੍ਰਮੁੱਖ ਪੋਸ਼ਕ ਤੱਤ ਡੀਏਪੀ 350 ਰੁਪਏ ਪ੍ਰਤੀ ਠੇਲਾ 50 ਕਿਲੋ ਦੇ ਭਾਅ ਉਤੇ ਮਿਲਦੀ ਰਹੇਗੀ। ਇਸ ਦੇ ਨਾਲ ਹੀ ਹੋਰ ਪ੍ਰਮੁੱਖ ਰਸਾਇਣਿਕ ਖਾਦਾਂ ਦੀਆਂ ਪ੍ਰਚੂਨ ਕੀਮਤਾਂ ਵੀ ਸਥਿਰ ਰਹਿਣਗੀਆਂ।
Total Responses : 24767