← ਪਿਛੇ ਪਰਤੋ
ਪ੍ਰਤਾਪ ਸਿੰਘ ਬਾਜਵਾ ਨੇ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ’ਤੇ ਮਾਪਿਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 17 ਮਾਰਚ, 2024: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਘਰ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਦੀ ਵਧਾਈ ਦਿੱਤੀਹੈ। ਉਹਨਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ…
ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ।ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… pic.twitter.com/fE6COmrcs6— Partap Singh Bajwa (@Partap_Sbajwa) March 17, 2024
ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ।ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… pic.twitter.com/fE6COmrcs6
Total Responses : 942