← ਪਿਛੇ ਪਰਤੋ
ਵੱਡੀ ਖ਼ਬਰ: ਮੁਕੇਰੀਆ 'ਚ CIA ਟੀਮ 'ਤੇ ਹਮਲਾ, ਪੁਲਿਸ ਮੁਲਾਜ਼ਮ ਦੀ ਮੌਤ
ਹੁਸ਼ਿਆਰਪੁਰ, 17 ਮਾਰਚ 2024-ਮੁਕੇਰੀਆ ਦੇ ਪਿੰਡ ਮਨਸੂਰਪੁਰ ਵਿਚ ਰੇਡ ਕਰਨ ਗਈ ਸੀਆਈਏ ਟੀਮ ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।
ਹੋਰ ਵੇਰਵਿਆਂ ਦੀ ਉਡੀਕ
Total Responses : 942